Thursday , March 30 2017
Breaking News
You are here: Home / Blog

Blog

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 30.03.2017, ਵੀਰਵਾਰ, ੧੭ ਚੇਤ, (ਸੰਮਤ ੫੪੯ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥ (ਅੰਗ: ੬੭੮) ☬ ਪੰਜਾਬੀ ਵਿੱਚ ਵਿਆਖਿਆ :- ☬ (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ।੧।ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ।ਰਹਾਉ। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ।੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।੪।੪।੨੮। ☬ Translation in English:- ☬ DHANAASAREE, FIFTH MEHL: The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 || Thursday, 17th Chayt (Samvat 549 Nanakshahi) (Ang: 678) ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ.. WAHEGURU JI KA KHALSA WAHEGURU JI KI FATEH JI.. ... See MoreSee Less

7 hours ago

Nirmal BahuWaheguru ji6 hours ago

Kam DhillonVaheguru Ji6 hours ago

Sarvpreet Singh GrewalWaheguru Ji7 hours ago

Harsh Dev3 hours ago

Inderdeep Birk🙏🏼Wahe Guruji 🙏🏼2 hours ago

Kay Kaur💐💐💐WaheGuru Ji 💐💐💐3 hours ago

Gurbani Quote For The Day http://bit.ly/2nAVnzE ... See MoreSee Less

11 hours ago

No comments yet

Sikh Awareness Society (SAS) shared Daily Mail's post. ... See MoreSee Less

The poor child's parents were horrified after seeing this disturbing footage.

1 day ago

The poor child's parents were horrified after seeing this disturbing footage.

Nick SahotaThe punishment for abusing a child around the world is just pathetic.1 day ago

Amarjit Sandhu-HeirHmm they returned the next morning I would have sent the hit squad in15 hours ago

Jagjit Kaur Riayet-VirdeeI can't even bring myself to watch this! 😢15 hours ago

Vnita VagjianiThat fucked up bitch should be choked to death.13 hours ago

Satvinder CheemaOmg16 hours ago

Shan DevgunSingh Devgun1 day ago

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 29.03.2017, ਬੁੱਧਵਾਰ, ੧੬ ਚੇਤ, (ਸੰਮਤ ੫੪੯ ਨਾਨਕਸ਼ਾਹੀ) ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧||ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ (ਅੰਗ ੭੦੨) ☬ ਪੰਜਾਬੀ ਵਿੱਚ ਵਿਆਖਿਆ :- ☬ ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧|ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ।੨।੮।੧੨। ☬ Translation in English:- ☬ JAITSREE, FIFTH MEHL: After wandering through so many incarnations, I have come to Your Sanctuary. Save me lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya do not implant these within your mind. Slave Nanak is satisfied and satiated by the Blessed Vision of the Lords Darshan; his only ornamentation is the love of the Lords Name. || 2 || 8 || 12 || Wednesday, 16th Chayt (Samvat 549 Nanakshahi) (Ang: 702) ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ.. WAHEGURU JI KA KHALSA WAHEGURU JI KI FATEH JI.. ... See MoreSee Less

1 day ago

Yogesh Chandni KapoorWaheguru ji ka khalsa waheguru ji fateh ji1 day ago

Kam DhillonVaheguru Ji1 day ago

Inderdeep Birk🙏🏼Wahe Guruji 🙏🏼1 day ago

Sarvpreet Singh GrewalWaheguru Ji1 day ago

Gin Man Utd🙏🏻WAHEGURU JI🙏🏻1 day ago

Gurjit MaanWaheguru ji1 day ago

Manjit KaurWaheguru Ji Waheguru Ji Waheguru Ji Waheguru Ji1 day ago

Gurbani Quote For The Day http://bit.ly/2nrST4J ... See MoreSee Less

1 day ago

No comments yet

Sikh Awareness Society (SAS) shared Daily Mail's post. ... See MoreSee Less

And she survived! She's a little miracle

2 days ago

And she survived! She's a little miracle

Rajpreet KaurReally sad. Any childless couple will be happy to hv this baby and there are many charities looking after unwanted children. There is no need of this cruel act.2 days ago

Aliyah AmaniThank god the little beauty is alive - that was meant to be 🙏🏽 I can't believe I have read so many fetus were found in a sewer!! Girls are a blessing yet in some parts of the world this gross practice still exist 😥2 days ago

Jeetus Maximus SohpalI don't blame the babies mother. I blame her husband, her in-laws and her own parents for brainwashing her into thinking that girls are worth nothing and that they are a burden which then drove her to do this to her own child. I am glad the baby girl survived and hopefully she is taken in by a loving family. I also hope that the mother can get away from her stupid family and get help.2 days ago

Satnam SinghI am really shocked to see this poor little baby girl Thanks to the persons who saved her May God give her long life The parents should be brought to harsh punishment1 day ago

Jaswinder KaurShould find the sick heartless parents and bury them alive 😡😡😡😡lets c how they like it 😡😡😡!!!!!2 days ago

Prim JotAnimals 😡.. How can they do this to a innocent child ... 😪😪2 days ago

Baljinder PurewalSickening. I just don't understand this bullshit attitude towards girls by Asians. Poor little girl2 days ago

Sat KaurHarram de duniya i curse every parent who abandons their daughter i curse u may u never b able to gve birth again basterds😡😡😡😡😡😡😢😡😡😡😡😡😡😡😡2 days ago

Sukhy ChohanI've got 2 beautiful daughters so can't understand this at all. Poor baby 😔3 hours ago

Nina VirkThis is heartbreaking, inhumane and simple wicked....I'm speechless 😢 Thank god the baby survived!2 days ago

Sandeep LallIncredible India they say!!!!2 days ago

Kaur FlowerThank you God for saving her 🙏🏻🌸2 days ago

Sofia KhalsaDowry shud be Abolished!!2 days ago

Perminder GillDisgusting. U cannot call the mother a woman!2 days ago

Pipel SinghWaheguru bless this young child2 days ago

Anil Singh VarmanaShitty pagan Hindustan for you.1 day ago

Harbhjan Singh SaundhGod is great2 days ago

MK Dhadwal😢😢😢😢😡😡😡😡2 days ago

Jag Singh😭5 hours ago

Raj KaurDavinder Sandhu2 days ago

Reenu DhaliwalSingh Gurwinder Dhaliwal 😡😡😡2 days ago

Priti Kaur SunnerSonu Sunner1 day ago

Leave a Reply

Your email address will not be published. Required fields are marked *

*

Scroll To Top